ਦੀਵਾਨ ਹਾਲ ਗੁਰਦੁਆਰਾ ਮੰਜੀ ਸਾਹਿਬ ਵਿਖੇ ਹੋਏ ਗੁਰਮੁਖੀ ਸੁੰਦਰ ਲਿਖਾਈ ( ਕਲਮ ਦਵਾਤ) ਮੁਕਾਬਲੇ ਵਿੱਚ ਸੁੰਦਰ ਪ੍ਰਦਰਸ਼ਨ ਕਰਦੇ ਹੋਏ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ, ਖਡੂਰ ਸਾਹਿਬ ਦੇ ਵਿਦਿਆਰਥੀ ਹਰਕੀਰਤ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ