ਦੀਵਾਨ ਹਾਲ ਗੁਰਦੁਆਰਾ ਮੰਜੀ ਸਾਹਿਬ ਵਿਖੇ ਹੋਏ ਕਵੀਸ਼ਰੀ ਗਾਇਨ ਮੁਕਾਬਲੇ ਵਿੱਚ ਅਤਿ ਸੁੰਦਰ ਪ੍ਰਦਰਸ਼ਨ ਕਰਦੇ ਹੋਏ ਗੁਰੂ ਰਾਮਦਾਸ ਜੀ ਦੀ ਅਪਾਰ ਕਿਰਪਾ ਨਾਲ ਨਿਸ਼ਾਨ ਏ ਸਿੱਖੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਜਸਪ੍ਰੀਤ ਸਿੰਘ, ਸਾਹਿਬਪ੍ਰੀਤ ਸਿੰਘ, ਸਫਲਦੀਪ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।